Punjab Police ਵਿਚ ਵੱਡਾ ਫ਼ੇਰਬਦਲ; 7 SSPs ਸਹਿਤ 21 IPS ਅਧਿਕਾਰੀ ਬਦਲੇ
Advertisement
Article Detail0/zeephh/zeephh2655605

Punjab Police ਵਿਚ ਵੱਡਾ ਫ਼ੇਰਬਦਲ; 7 SSPs ਸਹਿਤ 21 IPS ਅਧਿਕਾਰੀ ਬਦਲੇ

Police Transfers: ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਬਦਲ ਕੇ ਹੁਣ DIG ਫਿਰੋਜ਼ਪੁਰ ਰੇਂਜ ਨਿਯੁਕਤ ਕੀਤਾ ਗਿਆ ਹੈ ਜਦਕਿ ਜਲੰਧਰ ਦੀ ਜ਼ਿੰਮੇਵਾਰੀ ਹੁਣ ਧਨਪ੍ਰੀਤ ਕੌਰ ਨੂੰ ਦਿੱਤੀ ਗਈ ਹੈ, ਜਿਨ੍ਹਾਂ ਨੂੰ ਜਲੰਧਰ ਦੇ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

Punjab Police ਵਿਚ ਵੱਡਾ ਫ਼ੇਰਬਦਲ; 7 SSPs ਸਹਿਤ 21 IPS ਅਧਿਕਾਰੀ ਬਦਲੇ

Punjab Police Transfers: ਪੰਜਾਬ ਸਰਕਾਰ ਵੱਲੋਂ ਪੁਲਿਸ ਵਿਭਾਗ ਵਿੱਚ ਵੱਡੇ ਪੱਧਰ 'ਤੇ ਫੇਰ ਬਦਲ ਕੀਤਾ ਹੈ। ਸਰਕਾਰ ਵੱਲੋਂ ਜਾਰੀ ਹੋਏ ਨੋਟੀਫਿਕੇਸ਼ਨ ਮੁਤਾਬਿਕ ਕੁੱਲ 21 ਆਈ. ਪੀ. ਐੱਸ. ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਬਦਲ ਕੇ ਹੁਣ DIG ਫਿਰੋਜ਼ਪੁਰ ਰੇਂਜ ਨਿਯੁਕਤ ਕੀਤਾ ਗਿਆ ਹੈ ਜਦਕਿ ਜਲੰਧਰ ਦੀ ਜ਼ਿੰਮੇਵਾਰੀ ਹੁਣ ਧਨਪ੍ਰੀਤ ਕੌਰ ਨੂੰ ਦਿੱਤੀ ਗਈ ਹੈ, ਜਿਨ੍ਹਾਂ ਨੂੰ ਜਲੰਧਰ ਦੇ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।

ਤਬਾਦਲਿਆਂ ਦੀ ਪੂਰੀ ਸੂਚੀ 

fallback

Punjab_Police_Transfers_order_2

 

Trending news