Punjab News: ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਬਦਲੇ ਰਿਸ਼ਵਤ ਲੈਣ ਵਾਲੇ ਅਧਿਕਾਰੀਆਂ ਦੀ ਹੁਣ ਖੈਰ ਨਹੀਂ; ਇਹ ਹੁਕਮ ਹੋਏ ਜਾਰੀ
Advertisement
Article Detail0/zeephh/zeephh2658460

Punjab News: ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਬਦਲੇ ਰਿਸ਼ਵਤ ਲੈਣ ਵਾਲੇ ਅਧਿਕਾਰੀਆਂ ਦੀ ਹੁਣ ਖੈਰ ਨਹੀਂ; ਇਹ ਹੁਕਮ ਹੋਏ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਕਾਫੀ ਸਖ਼ਤ ਨਜ਼ਰ ਆ ਰਹੀ ਹੈ। ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਮੁਤਾਬਕ ਜ਼ਮੀਨਾਂ ਦੀ ਰਜਿਸਟਰੀ ਵਿੱਚ ਕਿਸੇ ਵੀ ਤਰ੍ਹਾਂ ਦੀ ਰਿਸ਼ਵਤਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਧੀਕ ਮੁੱਖ ਸਕੱਤਰ (ਮਾਲ) ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਸਖ਼ਤ ਹਦਾਇਤ ਕੀਤੀ ਹੈ।

Punjab News: ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਬਦਲੇ ਰਿਸ਼ਵਤ ਲੈਣ ਵਾਲੇ ਅਧਿਕਾਰੀਆਂ ਦੀ ਹੁਣ ਖੈਰ ਨਹੀਂ; ਇਹ ਹੁਕਮ ਹੋਏ ਜਾਰੀ

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਭ੍ਰਿਸ਼ਟਾਚਾਰ ਨੂੰ ਲੈ ਕੇ ਕਾਫੀ ਸਖ਼ਤ ਨਜ਼ਰ ਆ ਰਹੀ ਹੈ। ਪੰਜਾਬ ਸਰਕਾਰ ਦੀਆਂ ਸਖ਼ਤ ਹਦਾਇਤਾਂ ਮੁਤਾਬਕ ਜ਼ਮੀਨਾਂ ਦੀ ਰਜਿਸਟਰੀ ਵਿੱਚ ਕਿਸੇ ਵੀ ਤਰ੍ਹਾਂ ਦੀ ਰਿਸ਼ਵਤਖੋਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਧੀਕ ਮੁੱਖ ਸਕੱਤਰ (ਮਾਲ) ਨੇ ਸੂਬੇ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਸਖ਼ਤ ਹਦਾਇਤ ਕੀਤੀ ਹੈ।

Trending news