Punjab News: ਜਾਣਕਾਰੀ ਲਈ ਇਹ ਵੀ ਦੱਸ ਦਈਏ ਕਿ ਇਹ ਮਹਿਕਮਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਕੋਲ ਸੀ। ਹੁਣ ਕੁਲਦੀਪ ਸਿੰਘ ਧਾਲੀਵਾਲ ਤੋਂ ਸਿਰਫ ਐਨਆਰਆਈ ਮਾਮਲਿਆਂ ਬਾਰੇ ਵਿਭਾਗ ਹੀ ਰਹਿ ਗਿਆ ਹੈ।
Trending Photos
Punjab News: ਪੰਜਾਬ ਸਰਕਾਰ ਦੇ ਵੱਲੋਂ ਇੱਕ ਵਿਭਾਗ ਹੀ ਖ਼ਤਮ ਕਰ ਦਿੱਤਾ ਗਿਆ ਹੈ। ਸਰਕਾਰ ਨੇ ਪੰਜਾਬ ਦੇ ਪ੍ਰਸ਼ਾਸਕੀ ਸੁਧਾਰਾਂ ਵਿਭਾਗ ਨੂੰ ਖ਼ਤਮ ਕਰ ਦਿੱਤਾ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਇੱਕ ਨੋਟੀਫੀਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਜਾਣਕਾਰੀ ਲਈ ਇਹ ਵੀ ਦੱਸ ਦਈਏ ਕਿ ਇਹ ਮਹਿਕਮਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਕੋਲ ਸੀ। ਹੁਣ ਕੁਲਦੀਪ ਸਿੰਘ ਧਾਲੀਵਾਲ ਤੋਂ ਸਿਰਫ ਐਨਆਰਆਈ ਮਾਮਲਿਆਂ ਬਾਰੇ ਵਿਭਾਗ ਹੀ ਰਹਿ ਗਿਆ ਹੈ।